ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥
ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥
ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥
ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
Happy Gurupurab.
ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥॥੧੪॥
Wish you a very Happy Guru Nanak Gurpurab!.
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
Happy Guru Nanak Dev Ji Jayanti.
ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬਤ ਦਾ ਭਲਾ;
ਗੁਹੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਤੇ;
ਆਸ ਕਰਦੇ ਹਾਂ ਕਿ ਬਾਬਾ ਜੀ ਦੀਆਂ ਅਸੀਸਾਂ ਤੁਹਾਡੇ ਨਾਲ ਰਹਿਣ,
ਖ਼ੁਸ਼ੀਆਂ ਭਰਿਆ ਗੁਰਪੁਰਬ....!